Subject:
CBSE BOARD XIIAuthor:
marthacallahanCreated:
1 year agoExplanation:
ਲੋਕ-ਨਾਚ ਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ । ' ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ । ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ । ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ ।[1] ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।"
Author:
desiraecooley
Rate an answer:
9Explanation:
ਜਗੀਰ ਸਿੰਘ ਨੂਰ is the writer of ਲੋਕ ਨਾਚ
Author:
rosiechurch
Rate an answer:
10